ਆਸਾ ਮਹਲਾ ੫ ॥ ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥੧॥ ਤੂ ਚਿਤਿ ਆਵਹਿ ਤੇਰੀ ਮਇਆ ॥ ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥ ਅਨਿਕ ਦੂਖ ਦੇਵਹਿ ਅਵਰਾ ਕਉ ॥ ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥ ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦ ਬਸੈ ਬੈਰਾਗੀ ॥੩॥ ਨਾਨਕ ਕੀ ਅਰਦਾਸਿ ਸੁਣੀਜੈ ॥ ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥
Scroll