ਆਸਾ ਮਹਲਾ ੫ ॥ ਠਾਕੁਰ ਸਿਉ ਜਾ ਕੀ ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥੧॥ ਕਛੂ ਨ ਥੋਰਾ ਹਰਿ ਭਗਤਨ ਕਉ ॥ ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥ ਜਾ ਕਾ ਧਨੀ ਅਗਮ ਗੁਸਾਈ ॥ ਮਾਨੁਖ ਕੀ ਕਹੁ ਕੇਤ ਚਲਾਈ ॥੨॥ ਜਾ ਕੀ ਸੇਵਾ ਦਸ ਅਸਟ ਸਿਧਾਈ ॥ ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥ ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥ ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥

Leave a Reply

Powered By Indic IME