ਆਸਾ ਮਹਲਾ ੫ ॥ ਗੁਰ ਪੂਰੇ ਰਾਖਿਆ ਦੇ ਹਾਥ ॥ ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥ ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥ ਸਰਨਿ ਪਰੇ ਸਾਚੇ ਗੁਰਦੇਵ ॥ ਪੂਰਨ ਹੋਈ ਸੇਵਕ ਸੇਵ ॥੨॥ ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥ ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥

Leave a Reply

Powered By Indic IME