ਆਸਾ ਮਹਲਾ ੫ ॥ ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥ ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥ ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥ ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥ ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥ ਨਾਮ ਬਿਹੂਨੜਿਆ ਸੇ ਮਰਨ੍ਹ੍ਹਿ ਵਿਸੂਰਿ ਵਿਸੂਰਿ ॥੨॥ ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥ ਵਿਸਰਿਆ ਜਿਨ੍ਹ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥੩॥ ਜੈਸੇ ਪਸੁ ਹਰ੍ਹ੍ਹਿਆਉ ਤੈਸਾ ਸੰਸਾਰੁ ਸਭ ॥ ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥

Leave a Reply

Powered By Indic IME