ਆਸਾ ਮਹਲਾ ੫ ॥ ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥ ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥ ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥ ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥ ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥ ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥ ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥ ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥ ਤਿਨ੍ਹ੍ਹਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥ ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥

Leave a Reply

Powered By Indic IME