ਆਸਾ ਮਹਲਾ ੫ ॥ ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥ ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥ ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥੨॥੪॥੧੩੩॥

Leave a Reply

Powered By Indic IME