ਆਸਾ ਮਹਲਾ ੫ ॥ ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥ ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥ ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥

Leave a Reply

Powered By Indic IME