ਰਾਗੁ ਆਸਾ ਮਹਲਾ ੫ ਘਰੁ ੧੩ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਬਚਨ ਤੁਮ੍ਹ੍ਹਾਰੇ ॥ ਨਿਰਗੁਣ ਨਿਸਤਾਰੇ ॥੧॥ ਰਹਾਉ ॥ ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥ ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ੍ਹ ਕੇ ਕੁਲ ਉਧਾਰੇ ॥੨॥ ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥ ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥

Leave a Reply

Powered By Indic IME