ਆਸਾ ਮਹਲਾ ੫ ॥ ਬਾਵਰ ਸੋਇ ਰਹੇ ॥੧॥ ਰਹਾਉ ॥ ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥ ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥ ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥੩॥ ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥

Leave a Reply

Powered By Indic IME