ਆਸਾ ਮਹਲਾ ੫ ਤਿਪਦੇ ॥ ਓਹਾ ਪ੍ਰੇਮ ਪਿਰੀ ॥੧॥ ਰਹਾਉ ॥ ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥ ਰਾਜ ਨ ਭਾਗ ਨ ਹੁਕਮ ਨ ਸਾਦਨ ॥ ਕਿਛੁ ਕਿਛੁ ਨ ਚਾਹੀ ॥੨॥ ਚਰਨਨ ਸਰਨਨ ਸੰਤਨ ਬੰਦਨ ॥ ਸੁਖੋ ਸੁਖੁ ਪਾਹੀ ॥ ਨਾਨਕ ਤਪਤਿ ਹਰੀ ॥ ਮਿਲੇ ਪ੍ਰੇਮ ਪਿਰੀ ॥੩॥੩॥੧੪੩॥

Leave a Reply

Powered By Indic IME