ਮਃ ੧ ॥ ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥ ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥ ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥ ਕੁਦਰਤਿ ਖਾਣਾ ਪੀਣਾ ਪੈਨ੍ਹ੍ਹਣੁ ਕੁਦਰਤਿ ਸਰਬ ਪਿਆਰੁ ॥ ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥ ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥ ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥ ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥ ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥

Leave a Reply

Powered By Indic IME