HOME
Page
RAAG INDEX
page 467
ਪਉੜੀ ॥ ਸੇਵ ਕੀਤੀ ਸੰਤੋਖੀਈ ਜਿਨ੍ਹ੍ਹੀ ਸਚੋ ਸਚੁ ਧਿਆਇਆ ॥ ਓਨ੍ਹ੍ਹੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥ ਓਨ੍ਹ੍ਹੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥ ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥ ਵਡਿਆਈ ਵਡਾ ਪਾਇਆ ॥੭॥
Leave a Reply
Cancel reply
You must be
logged in
to post a comment.
Scroll
Powered By
Indic IME