ਸਲੋਕ ਮਃ ੧ ॥ ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥ ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥ ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥ ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥ ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥ ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥ ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥ ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥ ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥

Leave a Reply

Powered By Indic IME