ਮਃ ੧ ॥ ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥ ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥ ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥ ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥ ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥ ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥

Leave a Reply

Powered By Indic IME