ਪਉੜੀ ॥ ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥ ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨ੍ਹ੍ਹੀ ਸਚੁ ਕਮਾਇਆ ॥ ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਹ੍ਹ ਕੈ ਹਿਰਦੈ ਸਚੁ ਵਸਾਇਆ ॥ ਮੂਰਖ ਸਚੁ ਨ ਜਾਣਨ੍ਹ੍ਹੀ ਮਨਮੁਖੀ ਜਨਮੁ ਗਵਾਇਆ ॥ ਵਿਚਿ ਦੁਨੀਆ ਕਾਹੇ ਆਇਆ ॥੮॥

Leave a Reply

Powered By Indic IME