ਸਲੋਕੁ ਮਃ ੧ ॥ ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥ ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥ ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥

Leave a Reply

Powered By Indic IME