ਆਸਾ ਮਹਲਾ ੧ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

Leave a Reply

Powered By Indic IME