HOME
Page
RAAG INDEX
page 474
ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥
Leave a Reply
Cancel reply
You must be
logged in
to post a comment.
Scroll
Powered By
Indic IME