ਸਲੋਕੁ ਮਹਲਾ ੨ ॥ ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥ ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥

Leave a Reply

Powered By Indic IME