HOME
Page
RAAG INDEX
page 474
ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਉਪਰਿ ਘਾਲੀਐ ॥੨੧॥
Leave a Reply
Cancel reply
You must be
logged in
to post a comment.
Scroll
Powered By
Indic IME