ਆਸਾ ॥ ਤਨੁ ਰੈਨੀ ਮਨੁ ਪੁਨ ਰਪਿ ਕਰਿ ਹਉ ਪਾਚਉ ਤਤ ਬਰਾਤੀ ॥ ਰਾਮ ਰਾਇ ਸਿਉ ਭਾਵਰਿ ਲੈਹਉ ਆਤਮ ਤਿਹ ਰੰਗਿ ਰਾਤੀ ॥੧॥ ਗਾਉ ਗਾਉ ਰੀ ਦੁਲਹਨੀ ਮੰਗਲਚਾਰਾ ॥ ਮੇਰੇ ਗ੍ਰਿਹ ਆਏ ਰਾਜਾ ਰਾਮ ਭਤਾਰਾ ॥੧॥ ਰਹਾਉ ॥ ਨਾਭਿ ਕਮਲ ਮਹਿ ਬੇਦੀ ਰਚਿ ਲੇ ਬ੍ਰਹਮ ਗਿਆਨ ਉਚਾਰਾ ॥ ਰਾਮ ਰਾਇ ਸੋ ਦੂਲਹੁ ਪਾਇਓ ਅਸ ਬਡਭਾਗ ਹਮਾਰਾ ॥੨॥ ਸੁਰਿ ਨਰ ਮੁਨਿ ਜਨ ਕਉਤਕ ਆਏ ਕੋਟਿ ਤੇਤੀਸ ਉਜਾਨਾਂ ॥ ਕਹਿ ਕਬੀਰ ਮੋਹਿ ਬਿਆਹਿ ਚਲੇ ਹੈ ਪੁਰਖ ਏਕ ਭਗਵਾਨਾ ॥੩॥੨॥੨੪॥
Scroll