ਆਸਾ ॥ ਤਿਪਦਾ ॥ ਇਕਤੁਕਾ ॥ ਕੀਓ ਸਿੰਗਾਰੁ ਮਿਲਨ ਕੇ ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥ ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ ਰਾਮ ਬਡੇ ਮੈ ਤਨਕ ਲਹੁਰੀਆ ॥੧॥ ਰਹਾਉ ॥ ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ ਮਿਲਨੁ ਦੁਹੇਰਾ ॥੨॥ ਧੰਨਿ ਸੁਹਾਗਨਿ ਜੋ ਪੀਅ ਭਾਵੈ ॥ ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥

Leave a Reply

Powered By Indic IME