ਆਸਾ ॥ ਰਹੁ ਰਹੁ ਰੀ ਬਹੁਰੀਆ ਘੂੰਘਟੁ ਜਿਨਿ ਕਾਢੈ ॥ ਅੰਤ ਕੀ ਬਾਰ ਲਹੈਗੀ ਨ ਆਢੈ ॥੧॥ ਰਹਾਉ ॥ ਘੂੰਘਟੁ ਕਾਢਿ ਗਈ ਤੇਰੀ ਆਗੈ ॥ ਉਨ ਕੀ ਗੈਲਿ ਤੋਹਿ ਜਿਨਿ ਲਾਗੈ ॥੧॥ ਘੂੰਘਟ ਕਾਢੇ ਕੀ ਇਹੈ ਬਡਾਈ ॥ ਦਿਨ ਦਸ ਪਾਂਚ ਬਹੂ ਭਲੇ ਆਈ ॥੨॥ ਘੂੰਘਟੁ ਤੇਰੋ ਤਉ ਪਰਿ ਸਾਚੈ ॥ ਹਰਿ ਗੁਨ ਗਾਇ ਕੂਦਹਿ ਅਰੁ ਨਾਚੈ ॥੩॥ ਕਹਤ ਕਬੀਰ ਬਹੂ ਤਬ ਜੀਤੈ ॥ ਹਰਿ ਗੁਨ ਗਾਵਤ ਜਨਮੁ ਬਿਤੀਤੈ ॥੪॥੧॥੩੪॥

Leave a Reply

Powered By Indic IME