ਆਸਾ ॥ ਕਰਵਤੁ ਭਲਾ ਨ ਕਰਵਟ ਤੇਰੀ ॥ ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥ ਹਉ ਵਾਰੀ ਮੁਖੁ ਫੇਰਿ ਪਿਆਰੇ ॥ ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥ ਜਉ ਤਨੁ ਚੀਰਹਿ ਅੰਗੁ ਨ ਮੋਰਉ ॥ ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥ ਹਮ ਤੁਮ ਬੀਚੁ ਭਇਓ ਨਹੀ ਕੋਈ ॥ ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥ ਕਹਤੁ ਕਬੀਰੁ ਸੁਨਹੁ ਰੇ ਲੋਈ ॥ ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥
Scroll