ਆਸਾ ॥ ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥ ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥ ਕਹਾ ਕਰਉ ਜਾਤੀ ਕਹ ਕਰਉ ਪਾਤੀ ॥ ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥ ਰਾਂਗਨਿ ਰਾਂਗਉ ਸੀਵਨਿ ਸੀਵਉ ॥ ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥ ਭਗਤਿ ਕਰਉ ਹਰਿ ਕੇ ਗੁਨ ਗਾਵਉ ॥ ਆਠ ਪਹਰ ਅਪਨਾ ਖਸਮੁ ਧਿਆਵਉ ॥੩॥ ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥ ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥

Leave a Reply

Powered By Indic IME