ਆਸਾ ॥ ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥ ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥੧॥ ਕਾਹੇ ਕਉ ਕੀਜੈ ਧਿਆਨੁ ਜਪੰਨਾ ॥ ਜਬ ਤੇ ਸੁਧੁ ਨਾਹੀ ਮਨੁ ਅਪਨਾ ॥੧॥ ਰਹਾਉ ॥ ਸਿੰਘਚ ਭੋਜਨੁ ਜੋ ਨਰੁ ਜਾਨੈ ॥ ਐਸੇ ਹੀ ਠਗਦੇਉ ਬਖਾਨੈ ॥੨॥ ਨਾਮੇ ਕੇ ਸੁਆਮੀ ਲਾਹਿ ਲੇ ਝਗਰਾ ॥ ਰਾਮ ਰਸਾਇਨ ਪੀਓ ਰੇ ਦਗਰਾ ॥੩॥੪॥

Leave a Reply

Powered By Indic IME