ਮਾਟੀ ਕੋ ਪੁਤਰਾ ਕੈਸੇ ਨਚਤੁ ਹੈ ॥ ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥ ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ ॥ ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥ ਮਨ ਬਚ ਕ੍ਰਮ ਰਸ ਕਸਹਿ ਲੁਭਾਨਾ ॥ ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥ ਕਹਿ ਰਵਿਦਾਸ ਬਾਜੀ ਜਗੁ ਭਾਈ ॥ ਬਾਜੀਗਰ ਸਉ ਮਹਿ ਪ੍ਰੀਤਿ ਬਨਿ ਆਈ ॥੩॥੬॥

Leave a Reply

Powered By Indic IME