ਗੂਜਰੀ ਮਹਲਾ ੫ ॥ ਮੁਨਿ ਜੋਗੀ ਸਾਸਤ੍ਰਗਿ ਕਹਾਵਤ ਸਭ ਕੀਨ੍ਹ੍ਹੇ ਬਸਿ ਅਪਨਹੀ ॥ ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ ਨ ਰਹੀ ॥੧॥ ਬਲਵੰਤਿ ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ ਕੋਊ ਮਰਮਾ ਗੁਰ ਕਿਰਪਾ ਤੇ ਲਹੀ ॥੧॥ ਰਹਾਉ ॥ ਜੀਤਿ ਜੀਤਿ ਜੀਤੇ ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ ਚੇਰੀ ਚਰਨ ਗਹੀ ॥੨॥੫॥੧੪॥

Leave a Reply

Powered By Indic IME