ਗੂਜਰੀ ਮਹਲਾ ੫ ॥ ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥ ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥੧॥ ਅਬ ਮੋਹਿ ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥ ਸਿਧ ਸਾਧਿਕ ਅਰੁ ਜਖ੍ਯ੍ਯ ਕਿੰਨਰ ਨਰ ਰਹੀ ਕੰਠਿ ਉਰਝਾਇ ॥ ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥
Scroll