ਮਃ ੩ ॥ ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ ਇਹੁ ਹਰਿ ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ ਮਨਮੁਖਿ ਪਲੈ ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨ੍ਹ੍ਹਾ ਨਾਮ ਧਨੁ ਖਟਿਆ ਆਇ ॥੨॥

Leave a Reply

Powered By Indic IME