ਸਲੋਕੁ ਮਃ ੩ ॥ ਧ੍ਰਿਗੁ ਤਿਨ੍ਹ੍ਹਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥ ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨ੍ਹ੍ਹ ਬੂਝ ਨ ਕਾਈ ਪਾਇ ॥ ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੋ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੋ ਗੁਰ ਚਰਣੀ ਆਇ ਪਾਇ ॥੧॥

Leave a Reply

Powered By Indic IME