ਮਃ ੩ ॥ ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥ ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥ ਓਇ ਧਰਮਿ ਰਲਾਏ ਨਾ ਰਲਨ੍ਹ੍ਹਿ ਓਨਾ ਅੰਦਰਿ ਕੂੜੁ ਸੁਆਉ ॥ ਨਾਨਕ ਕਰਤੈ ਬਣਤ ਬਣਾਈ ਮਨਮੁਖ ਕੂੜੁ ਬੋਲਿ ਬੋਲਿ ਡੁਬੇ ਗੁਰਮੁਖਿ ਤਰੇ ਜਪਿ ਹਰਿ ਨਾਉ ॥੨॥
Scroll