ਮਃ ੩ ॥ ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥

Leave a Reply

Powered By Indic IME