ਪਉੜੀ ॥ ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥

Leave a Reply

Powered By Indic IME