ਮਃ ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥
Scroll