ਸਲੋਕੁ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥
Scroll