ਪਉੜੀ ॥ ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ

Leave a Reply

Powered By Indic IME