ਪਉੜੀ ॥ ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ ਅੰਮ੍ਰਿਤੁ ਸਾਚਾ ਨਾਉ ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਧ੍ਰਾਪੀਐ ॥ ਜਿਸੁ ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ ਵਿਰਲੈ ਹਰਿ ਧਨੁ ਖਾਟੀਐ ॥੫॥
Scroll