ਪਉੜੀ ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥ ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ ॥ ਪੂਜਹੁ ਗੁਰ ਕੇ ਪੈਰ ਦੁਰਮਤਿ ਜਾਇ ਜਰਿ ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ ॥ ਸੇਵਹੁ ਸਤਿਗੁਰ ਦੇਵ ਅਗੈ ਨ ਮਰਹੁ ਡਰਿ ॥ ਖਿਨ ਮਹਿ ਕਰੇ ਨਿਹਾਲੁ ਊਣੇ ਸੁਭਰ ਭਰਿ ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ ॥ ਸੋ ਲਗਾ ਸਤਿਗੁਰ ਸੇਵ ਜਾ ਕਉ ਕਰਮੁ ਧੁਰਿ ॥੬॥
Scroll