ਪਉੜੀ ॥ ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮ ਗੜੁ ਤੋੜਿਆ ॥ ਸੋ ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥ ਪਾਇਆ ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥ ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮ ਪਰਮੇਸੁਰ ਅਪਰੰਪਰ ਅਲਖ ਅਭੇਵ ॥੧੬॥

Leave a Reply

Powered By Indic IME