ਪਉੜੀ ॥ ਤੇਰਾ ਕੀਤਾ ਹੋਇ ਤ ਕਾਹੇ ਡਰਪੀਐ ॥ ਜਿਸੁ ਮਿਲਿ ਜਪੀਐ ਨਾਉ ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ ਸਭੁ ਕਿਛੁ ਤਿਸ ਕੈ ਵਸਿ ਨ ਕੋਈ ਬਾਹਰਾ ॥ ਸੋ ਭਗਤਾ ਮਨਿ ਵੁਠਾ ਸਚਿ ਸਮਾਹਰਾ ॥ ਤੇਰੇ ਦਾਸ ਧਿਆਇਨਿ ਤੁਧੁ ਤੂੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ ਨਦਰਿ ਨਿਹਾਲਿਆ ॥੧੭॥

Leave a Reply

Powered By Indic IME