ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜੌ ਰਾਜੁ ਦੇਹਿ ਤ ਕਵਨ ਬਡਾਈ ॥ ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥ ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥੧॥ ਰਹਾਉ ॥ ਸਭ ਤੈ ਉਪਾਈ ਭਰਮ ਭੁਲਾਈ ॥ ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥੨॥ ਸਤਿਗੁਰੁ ਮਿਲੈ ਤ ਸਹਸਾ ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥੩॥ ਏਕੈ ਪਾਥਰ ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥ ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥੪॥੧॥

Leave a Reply

Powered By Indic IME