ਗੂਜਰੀ ਘਰੁ ੧ ॥ ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥ ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥੧॥ ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥੧॥ ਰਹਾਉ ॥ ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥ ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥੨॥ ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥ ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥੩॥੨॥

Leave a Reply

Powered By Indic IME