ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥ ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥ ਕੇਵਲ ਰਾਮ ਨਾਮ ਮਨੋਰਮੰ ॥ ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥ ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਬ੍ਯ੍ਯਿਅੰ ਪਰਮੰ ਪ੍ਰਸੰਨਮਿਦੰ ॥੨॥ ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥ ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥ ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥ ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥

Leave a Reply

Powered By Indic IME