ਦੇਵਗੰਧਾਰੀ ॥ ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥ ਜਿਉ ਬੇਸੁਆ ਕੇ ਘਰਿ ਪੂਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰਕਟੀ ॥੧॥ ਰਹਾਉ ॥ ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥ ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰਸਟੀ ॥੧॥ ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ ਚਕਟੀ ॥ ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ ਛੁਕਟੀ ॥੨॥੬॥ ਛਕਾ ੧

Leave a Reply

Powered By Indic IME