ਦੇਵਗੰਧਾਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮਾਈ ਗੁਰ ਚਰਣੀ ਚਿਤੁ ਲਾਈਐ ॥ ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥੧॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੂ ਪਾਈਐ ॥ ਸੁਖਦਾਤੇ ਦੁਖ ਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥੨॥੧॥

Leave a Reply

Powered By Indic IME