ਦੇਵਗੰਧਾਰੀ ॥ ਮਾਈ ਹੋਨਹਾਰ ਸੋ ਹੋਈਐ ॥ ਰਾਚਿ ਰਹਿਓ ਰਚਨਾ ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥੧॥ ਰਹਾਉ ॥ ਕਹ ਫੂਲਹਿ ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿਮਾਨੀ ਕਬ ਸਾਧੂ ਸੰਗਿ ਧੋਈਐ ॥੧॥ ਕੋਇ ਨ ਮੇਟੈ ਪ੍ਰਭ ਕਾ ਕੀਆ ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ ਸੁਖਿ ਸੋਈਐ ॥੨॥੨॥
Scroll