ਦੇਵਗੰਧਾਰੀ ੫ ॥ ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥੧॥ ਰਹਾਉ ॥ ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥ ਤਿਨ੍ਹ੍ਹਾ ਪਰਾਪਤਿ ਏਹੁ ਨਿਧਾਨਾ ਜਿਨ੍ਹ੍ਹ ਕੈ ਕਰਮਿ ਲਿਖਾਹਾ ॥੧॥ ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥ ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨ੍ਹ੍ਹ ਹਰਿ ਹਰਿ ਨਾਮੁ ਵਿਸਾਹਾ ॥੨॥੧੦॥
Scroll