ਦੇਵਗੰਧਾਰੀ ੫ ॥ ਮਨ ਕਹ ਅਹੰਕਾਰਿ ਅਫਾਰਾ ॥ ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥ ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥ ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥੨॥੧੧॥

Leave a Reply

Powered By Indic IME