ਸਿਰੀਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥ ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥ ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥

Leave a Reply

Powered By Indic IME